









ਇਸ ਸੰਬੰਧੀ 10 ਦਿਨ ਪਹਿਲਾਂ ਪ੍ਰਭਾਤ ਫੇਰੀਆਂ ਵੀ ਆਰੰਭ ਕੀਤੀਆਂ ਜਾਂਦੀਆਂ ਹਨ। ਹੈਪੀ ਨੇ ਮੇਅਰ ਸਾਹਿਬ ਨੂੰ ਬੇਨਤੀ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਜੈਅੰਤੀ ਨੂੰ ਮੁੱਖ ਰੱਖਦਿਆਂ ਵਾਰਡ ਨੰਬਰ 35 ‘ਚ ਸੜਕਾਂ ਦੇ ਪੈਚ ਵਰਕ ਅਤੇ ਖ਼ਰਾਬ ਸਟਰੀਟ ਲਾਈਟਾਂ ਨੂੰ ਪਹਿਲ ਦੇ ਆਧਾਰ ‘ਤੇ ਠੀਕ ਕਰਵਾਇਆ ਜਾਵੇ ਤਾਂ ਜੋ ਪਹੁੰਚ ਰਹੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਪਵੇ।
ਇਸ ਮੌਕੇ ਉਨ੍ਹਾਂ ਮੇਅਰ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਤੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈਆਂ ਵੀ ਦਿੱਤੀਆਂ।
