



Home Education ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਇੰਜੀਨੀਅਰ ਜਸਪ੍ਰੀਤ ਸਿੰਘ ਵੱਲੋਂ ਹਾਈ-ਸਪੀਡ ਰੇਲਵੇ ਪ੍ਰੋਜੈਕਟਾਂ...




ਇੰਜੀਨੀਅਰ ਜਸਪ੍ਰੀਤ ਸਿੰਘ, ਜੋ ਕਿ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਗੌਰਵਮਈ ਸਾਬਕਾ ਵਿਦਿਆਰਥੀ ਹਨ, ਨੇ ਭਾਰਤ ਵਿੱਚ ਚਲ ਰਹੇ ਹਾਈ-ਸਪੀਡ ਰੇਲਵੇ ਪ੍ਰੋਜੈਕਟਾਂ ਦੀ ਯੋਜਨਾ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ PIB ਅਤੇ PIC ਦੀ ਭੂਮਿਕਾ ‘ਤੇ ਚਰਚਾ ਕੀਤੀ ਅਤੇ ਆਪਣੇ ਵਿਅਪਕ ਉਦਯੋਗਕ ਅਨੁਭਵ ਰਾਹੀਂ ਪ੍ਰੋਜੈਕਟ ਮੈਨੇਜਮੈਂਟ ਅਤੇ ਸੇਫਟੀ ਇੰਜੀਨੀਅਰਿੰਗ ਵਿੱਚ ਕੌਸ਼ਲ ਵਿਕਾਸ ਦੀ ਲੋੜ ‘ਤੇ ਜ਼ੋਰ ਦਿੱਤਾ।