ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਅਤੇ ਆਟੋਮੋਬਾਈਲ ਵਿਭਾਗ ਦੇ ਮੁਖੀ ਗੌਰਵ ਸ਼ਰਮਾ ਦੀ ਰਹਿਨੁਮਾਈ ਵਿੱਚ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਜੇ.ਐਮ.ਪੀ. ਇੰਡਸਟਰੀ, ਫੋਕਲ ਪੋਇੰਟ, ਜਲੰਧਰ ਦਾ ਦੌਰਾ ਕੀਤਾ।